ਗਿਣਤੀ 24:18 - ਪਵਿੱਤਰ ਬਾਈਬਲ18 ਇਸਰਾਏਲ ਮਜ਼ਬੂਤ ਹੋ ਜਾਵੇਗਾ ਅਤੇ ਅਦੋਮ ਦੀ ਧਰਤੀ ਉੱਤੇ ਕਬਜ਼ਾ ਕਰ ਲਵੇਗਾ! ਉਹ ਸੇਈਰ, ਆਪਣੇ ਦੁਸ਼ਮਣ ਦੀ ਧਰਤੀ ਉੱਤੇ ਕਬਜ਼ਾ ਕਰ ਲੈਣਗੇ। Sien die hoofstukਪਵਿੱਤਰ ਬਾਈਬਲ O.V. Bible (BSI)18 ਆਦੋਮ ਉਹ ਦੀ ਮਿਲਖ ਹੋਵੇਗਾ, ਅਤੇ ਸੇਈਰ ਵੀ ਉਹ ਦੀ ਮਿਲਖ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਕਰਦਾ ਜਾਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ। Sien die hoofstuk |