Aanlyn Bybel

- Advertensies -




ਗਿਣਤੀ 24:2 - ਪਵਿੱਤਰ ਬਾਈਬਲ

2 ਬਿਲਆਮ ਨੇ ਮਾਰੂਥਲ ਵੱਲ ਤੱਕਿਆ ਅਤੇ ਇਸਰਾਏਲ ਦੇ ਲੋਕਾਂ ਨੂੰ ਵੇਖਿਆ। ਉਨ੍ਹਾਂ ਨੇ ਆਪਣੇ ਪਰਿਵਾਰ-ਸਮੂਹ ਨਾਲ ਵੱਖ-ਵੱਖ ਥਾਵਾਂ ਤੇ ਡੇਰਾ ਲਾਇਆ ਹੋਇਆ ਸੀ। ਫ਼ੇਰ ਪਰਮੇਸ਼ੁਰ ਦਾ ਆਤਮਾ ਬਿਲਆਮ ਕੋਲ ਆਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।

Sien die hoofstuk Kopieer




ਗਿਣਤੀ 24:2

Volg ons:

Advertensies


Advertensies