ਗਿਣਤੀ 24:20 - ਪਵਿੱਤਰ ਬਾਈਬਲ20 ਫ਼ੇਰ ਬਿਲਆਮ ਨੇ ਅਮਾਲੇਕੀ ਲੋਕਾਂ ਨੂੰ ਦੇਖਿਆ ਅਤੇ ਇਹ ਸ਼ਬਦ ਉਚਾਰੇ: “ਅਮਾਲੇਕ ਸਮੂਹ ਕੌਮਾਂ ਨਾਲੋਂ ਤਾਕਤਵਰ ਹੈ। ਪਰ ਅਮਾਲੇਕ ਵੀ ਤਬਾਹ ਹੋ ਜਾਏਗਾ!” Sien die hoofstukਪਵਿੱਤਰ ਬਾਈਬਲ O.V. Bible (BSI)20 ਫੇਰ ਉਸ ਨੇ ਅਮਾਲੇਕ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੋਣਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੀ ਹੋਣਾ ਹੈ। Sien die hoofstuk |