ਗਿਣਤੀ 24:21 - ਪਵਿੱਤਰ ਬਾਈਬਲ21 ਫ਼ੇਰ ਬਿਲਆਮ ਨੇ ਕੇਨੀ ਲੋਕਾਂ ਵੱਲ ਦੇਖਿਆ ਅਤੇ ਇਹ ਸ਼ਬਦ ਉੱਚਾਰੇ: “ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਡਾ ਦੇਸ਼ ਸੁਰੱਖਿਅਤ ਹੈ ਜਿਵੇਂ ਪੰਛੀ ਉੱਚੇ ਪਰਬਤ ਬਣਾਏ ਆਲ੍ਹਣੇ ਅੰਦਰ ਬੈਠਾ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)21 ਫੇਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਤੇਰਾ ਵਸੇਬਾ ਅਸਥਿਰ ਤਾਂ ਹੈ, ਅਤੇ ਤੇਰਾ ਆਹਲਣਾ ਚਟਾਨ ਵਿੱਚ ਤਾਂ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚੱਟਾਨ ਵਿੱਚ ਤਾਂ ਹੈ, Sien die hoofstuk |