ਗਿਣਤੀ 24:6 - ਪਵਿੱਤਰ ਬਾਈਬਲ6 ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਹਿਰਾਂ ਨੇ ਸਿੰਜੇ ਨੇ। ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਦੀਆਂ ਕੰਢੇ ਉੱਗਦੇ ਨੇ। ਤੁਸੀਂ ਉਨ੍ਹਾਂ ਸੁਗੰਧਿਤ ਝਾੜੀਆਂ ਵਰਗੇ ਹੋ ਜਿਹੜੀਆਂ ਯਹੋਵਾਹ ਨੇ ਬੀਜੀਆਂ ਨੇ। ਤੁਸੀਂ ਉਨ੍ਹਾਂ ਸੁੰਦਰ ਰੁੱਖਾਂ ਵਰਗੇ ਹੋ ਜਿਹੜੇ ਪਾਣੀ ਕੰਢੇ ਉੱਗਦੇ ਨੇ। Sien die hoofstukਪਵਿੱਤਰ ਬਾਈਬਲ O.V. Bible (BSI)6 ਵਾਦੀ ਵਾਂਙੁ ਓਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗਾਂ ਵਾਂਙੁ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਬਿਰਛਾਂ ਵਾੰਙੁ ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਙੁ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ, Sien die hoofstuk |