ਗਿਣਤੀ 24:9 - ਪਵਿੱਤਰ ਬਾਈਬਲ9 ਇਸਰਾਏਲ ਨਿਮ੍ਰ ਅਤੇ ਲੰਮੇ ਪਏ ਹੋਏ ਸ਼ੇਰ ਵਾਂਗ ਹੈ। ਹਾਂ ਉਹ ਇੱਕ ਜਵਾਨ ਸ਼ੇਰ ਵਰਗੇ ਹਨ ਅਤੇ ਕੋਈ ਵੀ ਉਨ੍ਹਾਂ ਨੂੰ ਜਗਾਉਣਾ ਨਹੀਂ ਚਾਹੁੰਦਾ। ਉਨ੍ਹਾਂ ਨੂੰ ਅਸੀਸ ਮਿਲੇ ਜੋ ਉਨ੍ਹਾਂ ਨੂੰ ਅਸੀਸ ਦੇਣ ਅਤੇ ਉਹ ਸਰਾਪੇ ਜਾਣ ਜੋ ਉਨ੍ਹਾਂ ਨੂੰ ਸਰਾਪਣ।” Sien die hoofstukਪਵਿੱਤਰ ਬਾਈਬਲ O.V. Bible (BSI)9 ਉਹ ਛੈਹ ਗਿਆ, ਉਹ ਸਿੰਘ ਵਾਂਙੁ ਲੇਟਿਆ, ਅਤੇ ਸਿੰਘਣੀ ਵਾਂਙੁ, –ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ! Sien die hoofstuk |