ਗਿਣਤੀ 25:11 - ਪਵਿੱਤਰ ਬਾਈਬਲ11 “ਮੇਰੇ ਮਨ ਵਿੱਚ ਆਪਣੇ ਲੋਕਾਂ ਲਈ ਬਹੁਤ ਪਿਆਰ ਹੈ-ਮੈਂ ਚਾਹੁੰਦਾ ਹਾਂ ਕਿ ਉਹ ਸਿਰਫ਼ ਮੇਰੇ ਹੀ ਰਹਿਣ। ਅਲਆਜ਼ਾਰ ਦੇ ਪੁੱਤਰ ਫ਼ੀਨਹਾਸ, ਜਾਜਕ ਹਾਰੂਨ ਦੇ ਪੋਤਰੇ ਨੇ ਲੋਕਾਂ ਨੂੰ ਮੇਰੇ ਕਹਿਰ ਤੋਂ ਬਚਾ ਲਿਆ। ਉਸ ਨੇ ਅਜਿਹਾ ਮੇਰੇ ਲੋਕਾਂ ਵਾਸਤੇ ਇਨ੍ਹਾਂ ਭਾਵਾਂ ਦੇ ਪ੍ਰਗਟਾਵੇ ਰਾਹੀਂ ਕੀਤਾ। ਇਸ ਲਈ ਮੈਂ ਲੋਕਾਂ ਨੂੰ ਉਸ ਤਰ੍ਹਾਂ ਨਹੀਂ ਮਾਰਾਂਗਾ ਜਿਸ ਤਰ੍ਹਾਂ ਮੈਂ ਚਾਹੁੰਦਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)11 ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤ੍ਰ ਫੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ।। ਜਦ ਓਹ ਉਨ੍ਹਾਂ ਵਿੱਚ ਮੇਰੀ ਅਣਖ ਨਾਲ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਨਾਲ ਅੰਤ ਨਹੀਂ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ। ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ ਨਹੀਂ ਕੀਤਾ। Sien die hoofstuk |