ਗਿਣਤੀ 25:13 - ਪਵਿੱਤਰ ਬਾਈਬਲ13 ਇਕਰਾਰਨਾਮਾ ਇਹ ਹੈ: ਉਹ ਅਤੇ ਉਸਤੋਂ ਬਾਦ, ਉਸ ਦਾ ਸਾਰਾ ਪਰਿਵਾਰ ਹਮੇਸ਼ਾ ਜਾਜਕ ਹੋਣਗੇ। ਕਿਉਂਕਿ ਉਸ ਦੇ ਦਿਲ ਵਿੱਚ ਆਪਣੇ ਪਰਮੇਸ਼ੁਰ ਲਈ ਡੂੰਘੀਆਂ ਭਾਵਨਾਵਾਂ ਸਨ। ਅਤੇ ਉਸ ਨੇ ਉਹ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਣਾਇਆ।” Sien die hoofstukਪਵਿੱਤਰ ਬਾਈਬਲ O.V. Bible (BSI)13 ਅਤੇ ਓਹ ਉਸ ਲਈ ਅਤੇ ਉਸਦੇ ਪਿੱਛੋਂ ਉਸ ਦੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪਰਾਸਚਿਤ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ। Sien die hoofstuk |