ਗਿਣਤੀ 25:15 - ਪਵਿੱਤਰ ਬਾਈਬਲ15 ਅਤੇ ਜਿਹੜੀ ਮਿਦਯਾਨੀ ਔਰਤ ਮਾਰੀ ਗਈ ਸੀ ਉਸ ਦਾ ਨਾਮ ਕਾਜ਼ਬੀ ਸੀ। ਉਹ ਸੂਰ ਦੀ ਧੀ ਸੀ। ਸੂਰ ਇੱਕ ਮਿਦਯਾਨੀ ਪਰਿਵਾਰ-ਸਮੂਹ ਦੇ ਇੱਕ ਪਰਿਵਾਰ ਦਾ ਆਗੂ ਅਤੇ ਮੁਖੀਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਉਸ ਮਿਦਯਾਨੀ ਤੀਵੀਂ ਦਾ ਨਾਉਂ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਘਰਾਣੇ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਸ ਮਿਦਯਾਨੀ ਇਸਤਰੀ ਦਾ ਨਾਮ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਪਰਿਵਾਰ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ। Sien die hoofstuk |