Aanlyn Bybel

- Advertensies -




ਗਿਣਤੀ 25:18 - ਪਵਿੱਤਰ ਬਾਈਬਲ

18 ਉਨ੍ਹਾਂ ਨੇ ਪਹਿਲਾਂ ਹੀ ਤੁਹਾਨੂੰ ਆਪਣਾ ਦੁਸ਼ਮਣ ਬਣਾ ਲਿਆ ਹੈ। ਉਨ੍ਹਾਂ ਨੇ ਪਓਰ ਵਿਖੇ ਤੁਹਾਨੂੰ ਧੋਖਾ ਦਿੱਤਾ ਅਤੇ ਉਨ੍ਹਾਂ ਨੇ ਤੁਹਾਨੂੰ ਕਾਜ਼ਬੀ ਨਾਮ ਦੀ ਇੱਕ ਔਰਤ ਰਾਹੀਂ ਧੋਖਾ ਦਿੱਤਾ। ਉਹ ਇੱਕ ਮਿਦਯਾਨੀ ਆਗੂ ਦੀ ਧੀ ਸੀ। ਪਰ ਉਹ ਉਦੋਂ ਮਾਰੀ ਗਈ ਸੀ ਜਦੋਂ ਪਓਰ ਵਾਲੀ ਘਟਨਾ ਕਾਰਣ ਇਸਰਾਏਲੀ ਲੋਕਾਂ ਅੰਦਰ ਮਹਾਮਾਰੀ ਫ਼ੈਲੀ ਸੀ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਕਿਉਂ ਜੋ ਉਹ ਤੁਹਾਨੂੰ ਆਪਣਿਆਂ ਛਲਾਂ ਨਾਲ ਮਾਰ ਸਤਾਉਂਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਨੇ ਤੁਹਾਨੂੰ ਛਲਿਆ ਜਿਵੇਂ ਪਓਰ ਦੀ ਗੱਲ਼ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਕਿਉਂ ਜੋ ਉਹ ਤੁਹਾਨੂੰ ਆਪਣੇ ਛਲਾਂ ਨਾਲ ਸਤਾਉਂਦੇ ਹਨ, ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪ੍ਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।

Sien die hoofstuk Kopieer




ਗਿਣਤੀ 25:18

Volg ons:

Advertensies


Advertensies