Aanlyn Bybel

- Advertensies -




ਗਿਣਤੀ 25:5 - ਪਵਿੱਤਰ ਬਾਈਬਲ

5 ਇਸ ਲਈ ਮੂਸਾ ਨੇ ਇਸਰਾਏਲ ਦੇ ਨਿਆਂਕਾਰਾ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪੋ-ਆਪਣੇ ਪਰਿਵਾਰ-ਸਮੂਹ ਵਿੱਚੋਂ ਅਜਿਹੇ ਬੰਦਿਆ ਦੀ ਤਲਾਸ਼ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਲੋਕਾਂ ਨੂੰ ਝੂਠੇ ਦੇਵਤੇ ਪਓਰ ਦੇ ਬਆਲ ਦੀ ਉਪਾਸਨਾ ਕਰਨ ਵਿੱਚ ਅਗਵਾਈ ਕੀਤੀ। ਫ਼ੇਰ ਤੁਹਾਨੂੰ ਉਨ੍ਹਾਂ ਸਮੂਹ ਆਦਮੀਆ ਨੂੰ ਮਾਰ ਦੇਣਾ ਚਾਹੀਦਾ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਤਾਂ ਮੂਸਾ ਨੇ ਇਸਰਾਏਲ ਦੇ ਨਿਆਉਂਕਾਰਾਂ ਨੂੰ ਆਖਿਆ ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!

Sien die hoofstuk Kopieer




ਗਿਣਤੀ 25:5

Volg ons:

Advertensies


Advertensies