Aanlyn Bybel

- Advertensies -




ਗਿਣਤੀ 25:7 - ਪਵਿੱਤਰ ਬਾਈਬਲ

7 ਫ਼ੀਨਹਾਸ, ਅਲਆਜ਼ਾਰ ਦਾ ਪੁੱਤਰ ਅਤੇ ਜਾਜਕ ਹਾਰੂਨ ਦਾ ਪੋਤਰਾ ਸੀ। ਉਸ ਨੇ ਉਸ ਆਦਮੀ ਨੂੰ ਔਰਤ ਨੂੰ ਡੇਰੇ ਅੰਦਰ ਲਿਆਉਂਦਿਆ ਦੇਖ ਲਿਆ। ਇਸ ਲਈ ਉਹ ਲੋਕਾਂ ਵਿੱਚਕਾਰੋਂ ਉੱਠਿਆ ਅਤੇ ਆਪਣਾ ਬਰਛਾ ਲਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਜਾਂ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤ੍ਰ ਫੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।

Sien die hoofstuk Kopieer




ਗਿਣਤੀ 25:7

Volg ons:

Advertensies


Advertensies