ਗਿਣਤੀ 26:1 - ਪਵਿੱਤਰ ਬਾਈਬਲ1 ਮਹਾਮਾਰੀ ਤੋਂ ਮਗਰੋਂ ਯਹੋਵਾਹ ਨੇ ਮੂਸਾ ਅਤੇ ਜਾਜਕ ਹਾਰੂਨ ਦੇ ਪੁੱਤਰ ਅਲਆਜ਼ਾਰ ਨਾਲ ਗੱਲ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)1 ਬਵਾ ਦੇ ਮਗਰੋਂ ਐਉਂ ਹੋਇਆ ਕਿ ਯਹੋਵਾਹ ਨੇ ਮੂਸਾ ਅਰ ਹਾਰੂਨ ਜਾਜਕ ਦੇ ਪੁੱਤ੍ਰ ਅਲਆਜ਼ਾਰ ਨੂੰ ਆਖਿਆ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਬਵਾ ਦੇ ਮਗਰੋਂ ਅਜਿਹਾ ਹੋਇਆ ਕਿ ਯਹੋਵਾਹ ਨੇ ਮੂਸਾ ਅਤੇ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖਿਆ, Sien die hoofstuk |