ਗਿਣਤੀ 26:10 - ਪਵਿੱਤਰ ਬਾਈਬਲ10 ਇਹ ਉਹ ਸਮਾਂ ਸੀ ਜਦੋਂ ਧਰਤੀ ਪਾਟ ਗਈ ਸੀ ਅਤੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਨਿਗਲ ਗਈ ਸੀ। ਅਤੇ 250 ਆਦਮੀ ਮਾਰੇ ਗਏ ਸਨ। ਇਹ ਇਸਰਾਏਲ ਦੇ ਸਮੂਹ ਲੋਕਾਂ ਲਈ ਇੱਕ ਚਿਤਾਵਨੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)10 ਓਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ ਕੇ ਉਨ੍ਹਾਂ ਨੂੰ ਭੱਖ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ ਸੋ ਓਹ ਇੱਕ ਨਿਸਾਨ ਹੋ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ। Sien die hoofstuk |