Aanlyn Bybel

- Advertensies -




ਗਿਣਤੀ 26:12 - ਪਵਿੱਤਰ ਬਾਈਬਲ

12 ਇਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਨਮੂਏਲ – ਨਮੂਏਲੀਆਂ ਪਰਿਵਾਰ। ਯਮੀਨ – ਯਮੀਨੀਆ ਪਰਿਵਾਰ। ਯਾਕੀਨ – ਯਾਕਾਨੀਆਂ ਪਰਿਵਾਰ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਸਿਮਓਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ ,–ਨਮੂਏਲ ਤੋਂ ਨਮੂਏਲੀਆਂ ਦਾ ਟੱਬਰ, ਯਮੀਨ ਤੋਂ ਯਮੀਨੀਆਂ ਦਾ ਟੱਬਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੂਏਲੀਆਂ ਦਾ ਪਰਿਵਾਰ, ਯਾਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,

Sien die hoofstuk Kopieer




ਗਿਣਤੀ 26:12

Volg ons:

Advertensies


Advertensies