Aanlyn Bybel

- Advertensies -




ਗਿਣਤੀ 26:33 - ਪਵਿੱਤਰ ਬਾਈਬਲ

33 ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਪਰ ਉਸ ਦਾ ਕੋਈ ਪੁੱਤਰ ਨਹੀਂ ਸੀ-ਸਿਰਫ਼ ਧੀਆਂ ਸਨ। ਉਸ ਦੀਆਂ ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤ੍ਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਉਂ ਮਹਲਾਹ ਅਰ ਨੋਆਹ ਅਰ ਹਾਗਲਾਹ ਅਰ ਮਿਲਕਾਹ ਅਰ ਤਿਰਸਾਹ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ।

Sien die hoofstuk Kopieer




ਗਿਣਤੀ 26:33

Volg ons:

Advertensies


Advertensies