Aanlyn Bybel

- Advertensies -




ਗਿਣਤੀ 26:37 - ਪਵਿੱਤਰ ਬਾਈਬਲ

37 ਇਹ ਅਫ਼ਰਾਈਮ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਕੁੱਲ ਆਦਮੀਆਂ ਦੀ ਗਿਣਤੀ 32,500 ਸੀ। ਉਹ ਸਾਰੇ ਲੋਕ ਯੂਸੁਫ਼ ਦੇ ਪਰਿਵਾਰ-ਸਮੂਹ ਵਿੱਚੋਂ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

37 ਏਹ ਅਫ਼ਰਈਮ ਦੇ ਪੁੱਤ੍ਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਓਹ ਬੱਤੀ ਹਜ਼ਾਰ ਪੰਜ ਸੌ ਸਨ ਇਹ ਯੂਸੁਫ਼ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਇਹ ਇਫ਼ਰਾਈਮ ਦੇ ਪੁੱਤਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਬੱਤੀ ਹਜ਼ਾਰ ਪੰਜ ਸੌ ਸਨ। ਇਹ ਯੂਸੁਫ਼ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।

Sien die hoofstuk Kopieer




ਗਿਣਤੀ 26:37

Volg ons:

Advertensies


Advertensies