ਗਿਣਤੀ 26:42 - ਪਵਿੱਤਰ ਬਾਈਬਲ42 ਦਾਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸ਼ੂਹਾਮ-ਸ਼ੂਹਾਮੀਆਂ ਪਰਿਵਾਰ-ਸਮੂਹ। ਇਹ ਦਾਨ ਦੇ ਪਰਿਵਾਰ-ਸਮੂਹ ਦਾ ਪਰਿਵਾਰ ਸੀ। Sien die hoofstukਪਵਿੱਤਰ ਬਾਈਬਲ O.V. Bible (BSI)42 ਦਾਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਸ਼ੂਹਾਮ ਤੋਂ ਸ਼ਹਾਮੀਆਂ ਦਾ ਟੱਬਰ, ਏਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਦਾਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸ਼ੂਹਾਮ ਤੋਂ ਸ਼ੂਹਾਮੀਆਂ ਦਾ ਟੱਬਰ, ਇਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ। Sien die hoofstuk |