ਗਿਣਤੀ 26:54 - ਪਵਿੱਤਰ ਬਾਈਬਲ54 ਵੱਡੇ ਪਰਿਵਾਰ ਨੂੰ ਵੱਧੇਰੇ ਧਰਤੀ ਮਿਲੇਗੀ ਅਤੇ ਛੋਟੇ ਪਰਿਵਾਰ ਨੂੰ ਘੱਟ ਧਰਤੀ ਮਿਲੇਗੀ। ਉਹ ਧਰਤੀ ਜਿਹੜੀ ਉਨ੍ਹਾਂ ਨੂੰ ਮਿਲੇਗੀ ਉਹ ਗਿਣਤੀ ਕੀਤੇ ਹੋਏ ਲੋਕਾਂ ਦੇ ਬਰਾਬਰ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)54 ਬਹੁਤਿਆਂ ਲਈ ਤੂੰ ਵੱਡੀ ਮਿਲਖ ਦੇਈਂ ਅਤੇ ਥੋੜਿਆਂ ਲਈ ਛੋਟੀ ਮਿਲਖ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਮਿਲਖ ਦਿੱਤੀ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ54 ਬਹੁਤਿਆਂ ਲਈ ਤੂੰ ਵੱਡੀ ਜ਼ਮੀਨ ਦੇਈਂ। ਅਤੇ ਥੋੜ੍ਹਿਆਂ ਲਈ ਛੋਟੀ ਜ਼ਮੀਨ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਜ਼ਮੀਨ ਦਿੱਤੀ ਜਾਵੇ। Sien die hoofstuk |