ਗਿਣਤੀ 26:55 - ਪਵਿੱਤਰ ਬਾਈਬਲ55 ਪਰ ਤੁਹਾਨੂੰ ਗੁਣੇ ਪਾਕੇ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੇ ਪਰਿਵਾਰ ਨੂੰ ਧਰਤੀ ਦਾ ਕਿਹੜਾ ਭਾਗ ਮਿਲੇਗਾ। ਹਰੇਕ ਪਰਿਵਾਰ-ਸਮੂਹ ਆਪਣਾ ਹਿੱਸਾ ਪ੍ਰਾਪਤ ਕਰੇਗਾ ਅਤੇ ਇਸਤੋਂ ਬਾਦ ਉਸ ਧਰਤੀ ਨੂੰ ਨਾਮ ਦਿੱਤਾ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)55 ਤਾਂ ਵੀ ਗੁਣੇ ਪਾ ਕੇ ਧਰਤੀ ਵੰਡੀ ਜਾਵੇ। ਉਨ੍ਹਾਂ ਦੇ ਪਿਉ ਦਾਦਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਓਹ ਮਿਲਖ ਲੈਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ55 ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ। ਉਨ੍ਹਾਂ ਦੇ ਪੁਰਖਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ। Sien die hoofstuk |