Aanlyn Bybel

- Advertensies -




ਗਿਣਤੀ 26:58 - ਪਵਿੱਤਰ ਬਾਈਬਲ

58 ਇਹ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ: ਲਿਬਨੀ ਪਰਿਵਾਰ। ਹਬਰੋਨੀ ਪਰਿਵਾਰ। ਮਹਲੀ ਪਰਿਵਾਰ। ਮੂਸ਼ੀ ਪਰਿਵਾਰ। ਕਾਰਹੀ ਪਰਿਵਾਰ। ਅਮਰਾਮ ਕਹਾਥ ਪਰਿਵਾਰ-ਸਮੂਹ ਵਿੱਚੋਂ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

58 ਏਹ ਲੇਵੀ ਦੇ ਟੱਬਰ ਹਨ, - ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

58 ਇਹ ਲੇਵੀ ਦੇ ਟੱਬਰ ਹਨ, ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ

Sien die hoofstuk Kopieer




ਗਿਣਤੀ 26:58

Volg ons:

Advertensies


Advertensies