ਗਿਣਤੀ 26:61 - ਪਵਿੱਤਰ ਬਾਈਬਲ61 ਪਰ ਨਾਦਾਬ ਅਤੇ ਅਬੀਹੂ ਮਰ ਗਏ ਸਨ। ਉਹ ਇਸ ਲਈ ਮਰ ਗਏ ਸਨ ਕਿਉਂਕਿ ਉਨ੍ਹਾਂ ਨੇ ਯਹੋਵਾਹ ਨੂੰ ਅਜਿਹੀ ਹੋਮ ਦੀ ਭੇਟ ਚੜ੍ਹਾਈ ਸੀ ਜਿਸਦੀ ਆਗਿਆ ਨਹੀਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)61 ਅਤੇ ਨਾਦਾਬ ਅਰ ਅਬੀਹੂ ਮਰ ਗਏ ਜਦ ਓਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ61 ਅਤੇ ਨਾਦਾਬ ਅਤੇ ਅਬੀਹੂ ਮਰ ਗਏ ਜਦ ਉਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ। Sien die hoofstuk |