Aanlyn Bybel

- Advertensies -




ਗਿਣਤੀ 26:9 - ਪਵਿੱਤਰ ਬਾਈਬਲ

9 ਅਲੀਆਬ ਦੇ ਤਿੰਨ ਪੁੱਤਰ ਸਨ-ਨਮੂਏਲ, ਦਾਥਾਨ ਅਤੇ ਅਬੀਰਾਮ। ਚੇਤੇ ਕਰੋ, ਦਾਥਾਨ ਅਤੇ ਅਬੀਰਾਮ ਉਹ ਦੋ ਆਗੂ ਸਨ ਜਿਹੜੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਹੋ ਗਏ ਸਨ। ਉਹ ਕੋਰਹ ਦੇ ਪਿੱਛੇ ਲੱਗੇ ਸਨ ਜਦੋਂ ਕੋਰਹ ਯਹੋਵਾਹ ਦੇ ਵਿਰੁੱਧ ਹੋ ਗਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਅਤੇ ਅਲੀਆਬ ਦੇ ਪੁੱਤ੍ਰ ਨਮੂਏਲ ਅਰ ਦਾਥਾਨ ਅਰ ਅਬੀਰਾਮ ਸਨ। ਏਹ ਓਹ ਦਾਥਾਨ ਅਰ ਅਬੀਰਾਮ ਹਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਰ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਤੀਂਘੜ ਰਹੇ ਸਨ ਜਦ ਓਹ ਯਹੋਵਾਹ ਦੇ ਵਿਰੁੱਧ ਤੀਂਘੜਦੇ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ।

Sien die hoofstuk Kopieer




ਗਿਣਤੀ 26:9

Volg ons:

Advertensies


Advertensies