ਗਿਣਤੀ 27:11 - ਪਵਿੱਤਰ ਬਾਈਬਲ11 ਜੇ ਉਸ ਦੇ ਪਿਤਾ ਦਾ ਕੋਈ ਭਰਾ ਨਹੀਂ ਤਾਂ ਉਸਦੀ ਹਰ ਸ਼ੈਅ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਨੂੰ ਦਿੱਤੀ ਜਾਣੀ ਚਾਹੀਦੀ ਹੈ। ਇਹ ਇਸਰਾਏਲ ਦੇ ਲੋਕਾਂ ਲਈ ਬਿਧੀ ਹੋਣੀ ਚਾਹੀਦੀ ਹੈ। ਯਹੋਵਾਹ, ਮੂਸਾ ਨੂੰ ਇਹ ਆਦੇਸ਼ ਦਿੰਦਾ ਹੈ।’” Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਮਿਲਖ ਉਸ ਦੇ ਨੇੜਦਾਰਾਂ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਓਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਏਹ ਇਸਰਾਏਲੀਆਂ ਲਈ ਨਿਆਉਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstuk |