ਗਿਣਤੀ 27:12 - ਪਵਿੱਤਰ ਬਾਈਬਲ12 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਯਰਦਨ ਨਦੀ ਦੇ ਪੂਰਬ ਵੱਲ ਦੇ ਮਾਰੂਥਲ ਵਿੱਚਲੇ ਇੱਕ ਪਰਬਤ ਉੱਤੇ ਜਾ। ਉੱਥੇ ਤੂੰ ਉਹ ਧਰਤੀ ਦੇਖੇਂਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇ ਰਿਹਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)12 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਏਸ ਅਬਾਰੀਮ ਨਾਮੀ ਪਹਾੜ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਇਸ ਅਬਾਰੀਮ ਨਾਮੀ ਪਰਬਤ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ। Sien die hoofstuk |