ਗਿਣਤੀ 27:17 - ਪਵਿੱਤਰ ਬਾਈਬਲ17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਅਜਿਹਾ ਆਗੂ ਚੁਣੇ ਜਿਹੜਾ ਇਨ੍ਹਾਂ ਲੋਕਾਂ ਦੀ ਯੁੱਧ ਵਿੱਚ ਅਗਵਾਈ ਕਰੇਗਾ। ਫ਼ੇਰ ਯਹੋਵਾਹ ਦੇ ਲੋਕ ਬਿਨ ਅਯਾਲੀ ਦੀਆਂ ਭੇਡਾਂ ਵਰਗੇ ਨਹੀਂ ਹੋਣਗੇ।” Sien die hoofstukਪਵਿੱਤਰ ਬਾਈਬਲ O.V. Bible (BSI)17 ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਙੁ ਨਾ ਹੋਵੇ ਜਿਨ੍ਹਾਂ ਦਾ ਪਾਲੀ ਨਹੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ। Sien die hoofstuk |