Aanlyn Bybel

- Advertensies -




ਗਿਣਤੀ 27:18 - ਪਵਿੱਤਰ ਬਾਈਬਲ

18 ਇਸ ਲਈ ਯਹੋਵਾਹ ਨੇ ਮੂਸਾ ਨੂੰ ਆਖਿਆ, “ਨੂਨ ਦਾ ਪੁੱਤਰ ਯਹੋਸ਼ੁਆ ਨਵਾਂ ਆਗੂ ਹੋਵੇਗਾ। ਉਹ ਬਹੁਤ ਸਿਆਣਾ ਹੈ। ਉਸ ਨੂੰ ਨਵਾਂ ਆਗੂ ਬਣਾ ਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਰਦ ਹੈ ਜਿਹ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਧਰ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ।

Sien die hoofstuk Kopieer




ਗਿਣਤੀ 27:18

Volg ons:

Advertensies


Advertensies