ਗਿਣਤੀ 27:23 - ਪਵਿੱਤਰ ਬਾਈਬਲ23 ਫ਼ੇਰ ਮੂਸਾ ਨੇ ਇਹ ਦਰਸਾਉਣ ਲਈ ਉਸ ਉੱਤੇ ਆਪਣੇ ਹੱਥ ਰੱਖੇ, ਕਿ ਉਹੀ ਨਵਾਂ ਆਗੂ ਸੀ। ਜਿਵੇਂ ਯਹੋਵਾਹ ਚਾਹੁੰਦਾ ਸੀ ਕਿ ਉਹ ਕਰੇ। Sien die hoofstukਪਵਿੱਤਰ ਬਾਈਬਲ O.V. Bible (BSI)23 ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ। Sien die hoofstuk |