Aanlyn Bybel

- Advertensies -




ਗਿਣਤੀ 3:12 - ਪਵਿੱਤਰ ਬਾਈਬਲ

12 “ਮੈਂ ਤੁਹਾਨੂੰ ਆਖਿਆ ਸੀ ਕਿ ਇਸਰਾਏਲ ਦੇ ਹਰ ਪਰਿਵਾਰ ਨੂੰ, ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਚੜ੍ਹਾਉਣਾ ਚਾਹੀਦਾ ਹੈ। ਪਰ ਹੁਣ ਮੈਂ ਲੇਵੀਆਂ ਦੀ ਚੋਣ ਆਪਣੀ ਸੇਵਾ ਕਰਨ ਲਈ ਕਰ ਰਿਹਾ ਹਾਂ। ਉਹ ਮੇਰੇ ਹੋਣਗੇ। ਇਸ ਲਈ ਇਸਰਾਏਲ ਦੇ ਹੋਰਨਾਂ ਲੋਕਾਂ ਨੂੰ ਆਪਣੇ ਪਹਿਲੋਠੇ ਪੁੱਤਰ ਮੈਨੂੰ ਭੇਟ ਨਹੀਂ ਕਰਨੇ ਪੈਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਮੈਂ, ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਲੋਠਿਆਂ ਦੇ ਥਾਂ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਲੈ ਲਿਆ ਹੈ ਸੋ ਇਉਂ ਲੇਵੀ ਮੇਰੇ ਹੋਣਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।

Sien die hoofstuk Kopieer




ਗਿਣਤੀ 3:12

Volg ons:

Advertensies


Advertensies