ਗਿਣਤੀ 3:16 - ਪਵਿੱਤਰ ਬਾਈਬਲ16 ਇਸ ਲਈ ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਉਨ੍ਹਾਂ ਸਾਰਿਆ ਦੀ ਗਿਣਤੀ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)16 ਉਪਰੰਤ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਬੋਲ ਅਨੁਸਾਰ ਗਿਣਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਕਹੇ ਅਨੁਸਾਰ ਗਿਣਿਆ। Sien die hoofstuk |