ਗਿਣਤੀ 3:2 - ਪਵਿੱਤਰ ਬਾਈਬਲ2 ਹਾਰੂਨ ਦੇ ਚਾਰ ਪੁੱਤਰ ਸਨ। ਪਹਿਲੋਠਾ ਪੁੱਤਰ ਨਾਦਾਬ ਸੀ। ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਏਹ ਹਾਰੂਨ ਦੇ ਪੁੱਤ੍ਰਾਂ ਦੇ ਨਾਉਂ ਹਨ,- ਪਲੋਠਾ ਨਾਦਾਬ ਅਰ ਅਬੀਹੂ ਅਰ ਅਲਆਜ਼ਾਰ ਅਰ ਈਥਾਮਾਰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ। Sien die hoofstuk |