ਗਿਣਤੀ 3:21 - ਪਵਿੱਤਰ ਬਾਈਬਲ21 ਲਿਬਨੀ ਅਤੇ ਸ਼ਿਮਈ ਦੇ ਪਰਿਵਾਰ ਗੇਰਸ਼ੋਨ ਦੇ ਪਰਿਵਾਰਾਂ ਨਾਲ ਸੰਬੰਧਿਤ ਸਨ। ਉਹ ਗੇਰਸ਼ੋਨ ਪਰਿਵਾਰ ਦੇ ਸਮੂਹ ਸਨ। Sien die hoofstukਪਵਿੱਤਰ ਬਾਈਬਲ O.V. Bible (BSI)21 ਲਿਬਨੀਆਂ ਦਾ ਟੱਬਰ ਅਤੇ ਸ਼ਿਮਈਆਂ ਦਾ ਟੱਬਰ ਗੇਰਸ਼ੋਨ ਦੇ ਹਨ। ਏਹ ਗੇਰਸ਼ੋਨੀਆਂ ਦੇ ਟੱਬਰ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਲਿਬਨੀਆਂ ਦਾ ਪਰਿਵਾਰ ਅਤੇ ਸ਼ਿਮਈਆਂ ਦਾ ਪਰਿਵਾਰ, ਗੇਰਸ਼ੋਨ ਦੇ ਹਨ। ਇਹ ਗੇਰਸ਼ੋਨੀਆਂ ਦੇ ਪਰਿਵਾਰ ਹਨ। Sien die hoofstuk |