ਗਿਣਤੀ 3:3 - ਪਵਿੱਤਰ ਬਾਈਬਲ3 ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)3 ਏਹ ਹਾਰੂਨ ਦੇ ਪੁੱਤ੍ਰਾਂ ਦੇ ਨਾਉਂ ਹਨ, ਓਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿੰਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਹ ਹਾਰੂਨ ਦੇ ਪੁੱਤਰਾਂ ਦੇ ਨਾਮ ਹਨ, ਉਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ। Sien die hoofstuk |