ਗਿਣਤੀ 3:4 - ਪਵਿੱਤਰ ਬਾਈਬਲ4 ਪਰ ਨਾਦਾਬ ਅਤੇ ਅਬੀਹੂ ਦਾ ਯਹੋਵਾਹ ਦੀ ਸੇਵਾ ਕਰਦਿਆ ਦੇਹਾਂਤ ਹੋ ਗਿਆ ਕਿਉਂਕਿ ਉਨ੍ਹਾਂ ਨੇ ਵਰਜਿਤ ਅੱਗ ਨਾਲ ਭੇਟ ਚੜ੍ਹਾਈ ਸੀ। ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸਨ, ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਉਨ੍ਹਾਂ ਦੀ ਥਾਂ ਲੈ ਲਈ ਅਤੇ ਜਾਜਕਾਂ ਵਜੋਂ ਯਹੋਵਾਹ ਦੀ ਸੇਵਾ ਕੀਤੀ। ਇਹ ਗੱਲ ਉਦੋਂ ਵਾਪਰੀ ਜਦੋਂ ਉਨ੍ਹਾਂ ਦਾ ਪਿਤਾ ਹਾਰੂਨ, ਹਾਲੇ ਜਿਉਂਦਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)4 ਨਾਦਾਬ ਅਰ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਓਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਓਪਰੀ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤ੍ਰ ਨਹੀਂ ਸਨ ਸੋ ਅਲਆਜ਼ਾਰ ਅਰ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਨਾਦਾਬ ਅਤੇ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਉਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਅਯੋਗ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤਰ ਨਹੀਂ ਸਨ ਇਸ ਲਈ ਅਲਆਜ਼ਾਰ ਅਤੇ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ। Sien die hoofstuk |