Aanlyn Bybel

- Advertensies -




ਗਿਣਤੀ 3:41 - ਪਵਿੱਤਰ ਬਾਈਬਲ

41 ਇਸਰਾਏਲ ਦੇ ਪਹਿਲੋਠੇ ਪੁੱਤਰਾ ਅਤੇ ਮੁੰਡਿਆ ਨੂੰ ਲੈਣ ਦੀ ਬਜਾਇ, ਮੈ ਯਹੋਵਾਹ, ਲੇਵੀਆਂ ਨੂੰ ਲਵਾਂਗਾ। ਮੈਂ ਹੋਰਨਾਂ ਲੋਕਾਂ ਦੇ ਪਹਿਲੋਠੇ ਜਾਨਵਰਾਂ ਨੂੰ ਲੈਣ ਦੀ ਬਜਾਇ ਲੇਵੀਆ ਦੇ ਪਹਿਲੋਠੇ ਜਾਨਵਰਾ ਨੂੰ ਲਵਾਗਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

41 ਤੂੰ ਲੇਵੀਆਂ ਨੂੰ ਮੇਰੇ ਲਈ, ਮੈਂ ਜੋ ਯਹੋਵਾਹ ਹਾਂ, ਇਸਰਾਏਲੀਆਂ ਦੇ ਸਾਰੇ ਪਲੌਠੀਆਂ ਦੇ ਥਾਂ, ਨਾਲੇ ਲੇਵੀਆਂ ਦੇ ਡੰਗਰ ਦੇ ਇਸਰਾਏਲੀਆਂ ਦੇ ਡੰਗਰਾਂ ਦੇ ਪਲੋਠਿਆਂ ਦੇ ਥਾਂ ਲੈ ਲਈਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।

Sien die hoofstuk Kopieer




ਗਿਣਤੀ 3:41

Volg ons:

Advertensies


Advertensies