ਗਿਣਤੀ 3:42 - ਪਵਿੱਤਰ ਬਾਈਬਲ42 ਇਸ ਲਈ ਮੂਸਾ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਖਿਆ ਸੀ। ਮੂਸਾ ਨੇ ਇਸਆਏਲ ਦੇ ਲੋਕਾ ਦੇ ਸਾਰੇ ਪਹਿਲੋਠੇ ਬੱਚਿਆਂ ਦੀ ਗਿਣਤੀ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)42 ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਲੋਠੇ ਗਿਣੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਗਿਣੇ। Sien die hoofstuk |