Aanlyn Bybel

- Advertensies -




ਗਿਣਤੀ 3:43 - ਪਵਿੱਤਰ ਬਾਈਬਲ

43 ਮੂਸਾ ਨੇ ਸਾਰੇ ਪਹਿਲੋਠੇ ਆਦਮੀਆ ਅਤੇ ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਮੁੰਡਿਆ ਦੀ ਸੂਚੀ ਬਣਾਈ। ਇਸ ਸੂਚੀ ਵਿੱਚ 22,273 ਨਾਮ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

43 ਅਤੇ ਸਾਰੇ ਨਰ ਪਲੋਠਿਆਂ ਦੇ ਨਾਮਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਉਨ੍ਹਾਂ ਦੇ ਗਿਣੇ ਹੋਇਆਂ ਵਿੱਚੋਂ ਬਾਈ ਹਜ਼ਾਰ ਦੋ ਸੌ ਤਿਹੱਤ੍ਰ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ।

Sien die hoofstuk Kopieer




ਗਿਣਤੀ 3:43

Volg ons:

Advertensies


Advertensies