ਗਿਣਤੀ 3:45 - ਪਵਿੱਤਰ ਬਾਈਬਲ45 “ਮੈਂ, ਯਹੋਵਾਹ, ਇਹ ਆਦੇਸ਼ ਦਿੰਦਾ ਹਾਂ: ‘ਇਸਰਾਏਲ ਦੇ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਆਦਮੀਆ ਦੀ ਬਜਾਇ ਲੇਵੀਆ ਨੂੰ ਲੈ। ਅਤੇ ਮੈਂ ਹੋਰਨਾ ਲੋਕਾਂ ਦੇ ਜਾਨਵਰਾ ਦੀ ਬਜਾਇ ਲੇਵੀਆ ਦੇ ਜਾਨਵਰਾ ਨੂੰ ਲਵਾਗਾ। ਲੇਵੀ ਮੇਰੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)45 ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਲੋਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਉਂ ਲੇਵੀ ਮੇਰੇ ਲਈ ਹੋਣਗੇ। ਮੈਂ ਯਹੋਵਾਹ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਇਸ ਤਰ੍ਹਾਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਸ ਤਰ੍ਹਾਂ ਲੇਵੀ ਮੇਰੇ ਲਈ ਹੋਣਗੇ। ਮੈਂ ਯਹੋਵਾਹ ਹਾਂ। Sien die hoofstuk |