Aanlyn Bybel

- Advertensies -




ਗਿਣਤੀ 3:47 - ਪਵਿੱਤਰ ਬਾਈਬਲ

47 ਸਰਕਾਰੀ ਮਾਪ ਦੇ ਅਨੁਸਾਰ, ਵਾਧੂ 273 ਲੋਕਾਂ ਲਈ ਚਾਂਦੀ ਦੇ 5 ਸ਼ੈਕਲ (ਇੱਕ ਸ਼ੈਕਲ 20 ਗੇਰਾਹ ਦੇ ਬਰਾਬਰ ਹੈ) ਜਮ੍ਹਾ ਕਰ। ਇਸਰਾਏਲ ਦੇ ਲੋਕਾਂ ਕੋਲੋਂ ਉਹ ਚਾਂਦੀ ਇਕੱਠੀ ਕਰ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

47 ਤੂੰ ਪੰਜ ਪੰਜ ਰੁਪਏ ਸਿਰਾਂ ਪਰਤੀ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕਲ ਵੀਹ ਗੇਰਾਹ ਦਾ ਹੋਵੇ)

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

47 ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)

Sien die hoofstuk Kopieer




ਗਿਣਤੀ 3:47

Volg ons:

Advertensies


Advertensies