ਗਿਣਤੀ 3:6 - ਪਵਿੱਤਰ ਬਾਈਬਲ6 “ਲੇਵੀ ਦੇ ਘਰਾਣੇ ਵਿੱਚੋਂ ਸਾਰੇ ਲੋਕਾਂ ਨੂੰ ਲੈ ਕੇ ਆ, ਉਨ੍ਹਾਂ ਨੂੰ ਜਾਜਕ ਹਾਰੂਨ ਕੋਲ ਲੈ ਕੇ ਆ। ਉਹ ਲੋਕ ਹਾਰੂਨ ਦੇ ਸਹਾਇਕ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)6 ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜਾ ਕਰ ਤਾਂ ਜੋ ਓਹ ਉਸ ਦੀ ਸੇਵਾ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜ੍ਹਾ ਕਰ ਤਾਂ ਜੋ ਉਹ ਉਸ ਦੀ ਸੇਵਾ ਕਰਨ। Sien die hoofstuk |