ਗਿਣਤੀ 3:7 - ਪਵਿੱਤਰ ਬਾਈਬਲ7 ਲੇਵੀ ਉਦੋਂ ਹਾਰੂਨ ਦੀ ਸਹਾਇਤਾ ਕਰਨਗੇ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰੇਗਾ। ਅਤੇ ਲੇਵੀ ਇਸਰਾਏਲ ਦੇ ਸਾਰੇ ਲੋਕਾਂ ਦੀ ਸਹਾਇਤਾ ਕਰਨਗੇ ਜਦੋਂ ਉਹ ਪਵਿੱਤਰ ਤੰਬੂ ਵਿਖੇ ਉਪਾਸਨਾ ਕਰਨ ਲਈ ਆਉਣਗੇ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਓਹ ਉਸ ਦਾ ਫਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮੰਡਲੀ ਦੇ ਤੰਬੂ ਦੇ ਅੱਗੇ ਪੂਰਾ ਕਰਨ ਭਈ ਓਹ ਡੇਹਰੇ ਦੀ ਟਹਿਲ ਸੇਵਾ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਹ ਉਸਦਾ ਫ਼ਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮਿਲਾਪ ਵਾਲੇ ਤੰਬੂ ਦੇ ਅੱਗੇ ਪੂਰਾ ਕਰਨ, ਜੋ ਉਹ ਡੇਰੇ ਦੀ ਟਹਿਲ ਸੇਵਾ ਕਰਨ। Sien die hoofstuk |