Aanlyn Bybel

- Advertensies -




ਗਿਣਤੀ 4:11 - ਪਵਿੱਤਰ ਬਾਈਬਲ

11 “ਉਨ੍ਹਾਂ ਨੂੰ ਚਾਹੀਦਾ ਹੈ ਕਿ ਸੁਨਿਹਰੀ ਜਗਵੇਦੀ ਉੱਤੇ ਨੀਲਾ ਕੱਪੜਾ ਪਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਸ ਨੂੰ ਨਰਮ ਚਮੜੇ ਨਾਲ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸ ਨੂੰ ਲਿਜਾਣ ਲਈ ਜਗਵੇਦੀ ਦੇ ਕੱਪੜਿਆ ਵਿੱਚ ਲੱਠਾ ਫ਼ਸਾ ਦੇਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਢੱਕ ਦੇਣ ਅਤੇ ਉਸ ਦੇ ਡੰਡੇ ਪਾਉਣ।

Sien die hoofstuk Kopieer




ਗਿਣਤੀ 4:11

Volg ons:

Advertensies


Advertensies