ਗਿਣਤੀ 4:16 - ਪਵਿੱਤਰ ਬਾਈਬਲ16 “ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹੋਵੇਗਾ। ਉਹ ਪਵਿੱਤਰ ਸਥਾਨ ਲਈ ਅਤੇ ਉਸ ਵਿੱਚਲੀ ਹਰ ਚੀਜ਼ਾ ਲਈ ਜ਼ਿੰਮੇਵਾਰ ਹੋਵੇਗਾ। ਉਹ ਦੀਵਿਆਂ ਦੇ ਤੇਲ, ਸੁਗੰਧੀ, ਧੂਫ਼, ਹਰ ਰੋਜ਼ ਦੀ ਭੇਟ ਅਤੇ ਛਿੜਕਣ ਵਾਲੇ ਤੇਲ ਲਈ ਜ਼ਿੰਮੇਵਾਰ ਹੋਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)16 ਹਾਰੂਨ ਜਾਜਕ ਦੇ ਪੁੱਤ੍ਰ ਅਲਆਜ਼ਾਰ ਦੀ ਏਹ ਜੁੰਮੇਵਾਰੀ ਹੈ ਕਿ ਚਾਨਣੇ ਦਾ ਤੇਲ, ਸੁਗੰਧੀ ਧੂਪ, ਹਮੇਸ਼ਗੀ ਦੀ ਮੈਦੇ ਦੀ ਭੇਟ ਅਰ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਹਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ ਨਾਲੇ ਪਵਿੱਤ੍ਰ ਅਸਥਾਨ ਅਤੇ ਉਸ ਦੇ ਸਾਮਾਨ ਦੀ ਵੇਖ ਭਾਲ ਕਰੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਚਾਨਣ ਕਰਨ ਲਈ ਤੇਲ, ਸੁਗੰਧੀ ਧੂਪ, ਸਦਾ ਕਾਲ ਦੀ ਮੈਦੇ ਦੀ ਭੇਟ ਅਤੇ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ, ਅਤੇ ਪਵਿੱਤਰ ਸਥਾਨ ਅਤੇ ਉਸ ਦੇ ਸਮਾਨ ਦੀ ਦੇਖਭਾਲ ਕਰੇ। Sien die hoofstuk |