ਗਿਣਤੀ 4:20 - ਪਵਿੱਤਰ ਬਾਈਬਲ20 ਜੇ ਤੁਸੀਂ ਅਜਿਹਾ ਨਹੀਂ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਕਹਾਥੀ ਆਦਮੀ ਅੰਦਰ ਚੱਲੇ ਜਾਣ ਅਤੇ ਪਵਿੱਤਰ ਚੀਜ਼ਾਂ ਵੱਲ ਤੱਕ ਲੈਣ। ਜੇ ਉਹ ਇੱਕ ਪਲ ਲਈ ਵੀ ਇਨ੍ਹਾਂ ਚੀਜ਼ਾ ਵੱਲ ਦੇਖ ਲੈਣਗੇ ਤਾਂ ਉਹ ਮਰ ਜਾਣਗੇ।” Sien die hoofstukਪਵਿੱਤਰ ਬਾਈਬਲ O.V. Bible (BSI)20 ਓਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤ੍ਰ ਅਸਥਾਨ ਨੂੰ ਨਾ ਵੇਖਣ ਮਤੇ ਓਹ ਮਰ ਜਾਣ! ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤਰ ਸਥਾਨ ਨੂੰ ਨਾ ਵੇਖਣ ਕਿਤੇ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ। Sien die hoofstuk |