Aanlyn Bybel

- Advertensies -




ਗਿਣਤੀ 4:25 - ਪਵਿੱਤਰ ਬਾਈਬਲ

25 ਉਨ੍ਹਾਂ ਨੂੰ ਪਵਿੱਤਰ ਤੰਬੂ, ਮੰਡਲੀ ਵਾਲੇ ਤੰਬੂ, ਇਸਦੇ ਕੱਜਣ ਅਤੇ ਨਰਮ ਚਮੜੇ ਦੇ ਬਣੇ ਹੋਏ ਕੱਜਣ ਨੂੰ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਓਹ ਡੇਹਰੇ ਦੇ ਪੜਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵੱਜੇ ਦੀ ਓਟ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਉਹ ਡੇਰੇ ਦੇ ਪਰਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦਾ ਪਰਦਾ।

Sien die hoofstuk Kopieer




ਗਿਣਤੀ 4:25

Volg ons:

Advertensies


Advertensies