ਗਿਣਤੀ 4:32 - ਪਵਿੱਤਰ ਬਾਈਬਲ32 ਉਨ੍ਹਾਂ ਨੂੰ ਉਹ ਟੇਕਾਂ ਵੀ ਚੁੱਕਣੀਆ ਚਾਹੀਦੀਆਂ ਹਨ ਜਿਹੜੀਆ ਵਿਹੜੇ ਦੇ ਆਲੇ-ਦੁਆਲੇ ਹਨ। ਉਨ੍ਹਾਂ ਨੂੰ ਥੜੇ, ਤੰਬੂ ਦੀਆਂ ਕਿੱਲੀਆ, ਰੱਸੇ ਅਤੇ ਹਰ ਉਹ ਚੀਜ਼ ਚੁੱਕਣੀ ਚਾਹੀਦੀ ਹੈ ਜਿਹੜੀ ਵਿਹੜੇ ਦੇ ਇਰਦ-ਗਿਰਦ ਥਮਲਿਆ ਲਈ ਵਰਤੀ ਜਾਂਦੀ ਹੈ। ਨਾਮਾ ਦੀ ਸੂਚੀ ਬਣਾਉ ਅਤੇ ਹਰੇਕ ਆਦਮੀ ਨੂੰ ਦੱਸੋ ਕਿ ਉਸ ਨੇ ਕੀ ਕਰਨਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)32 ਅਤੇ ਹਾਤੇ ਦੇ ਆਲੇ ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਲਾਸਾਂ, ਉਨ੍ਹਾਂ ਦਾ ਸਾਰਾ ਸਾਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਪਰਤੀ ਸਾਮਾਨ ਚੁੱਕਣ ਦੀ ਜੁਮੇਵਾਰੀ ਉਨ੍ਹਾਂ ਦੀ ਠਹਿਰਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਅਨੁਸਾਰ ਸਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ। Sien die hoofstuk |