ਗਿਣਤੀ 4:35 - ਪਵਿੱਤਰ ਬਾਈਬਲ35 ਉਨ੍ਹਾਂ ਨੇ 30 ਤੋਂ 50 ਸਾਲ ਦੀ ਉਮਰ ਦੇ ਵਿੱਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਕਰਨ ਲਈ ਦਿੱਤਾ ਗਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)35 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ। Sien die hoofstuk |