Aanlyn Bybel

- Advertensies -




ਗਿਣਤੀ 4:37 - ਪਵਿੱਤਰ ਬਾਈਬਲ

37 ਇਸ ਲਈ ਕਹਾਥ ਪਰਿਵਾਰ ਦੇ ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

37 ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।

Sien die hoofstuk Kopieer




ਗਿਣਤੀ 4:37

Volg ons:

Advertensies


Advertensies