Aanlyn Bybel

- Advertensies -




ਗਿਣਤੀ 4:43 - ਪਵਿੱਤਰ ਬਾਈਬਲ

43 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

43 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਭਈ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਸਨ ਤਾਂ ਜੋ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।

Sien die hoofstuk Kopieer




ਗਿਣਤੀ 4:43

Volg ons:

Advertensies


Advertensies