ਗਿਣਤੀ 4:45 - ਪਵਿੱਤਰ ਬਾਈਬਲ45 ਇਸ ਲਈ ਮਰਾਰੀ ਪਰਿਵਾਰ-ਸਮੂਹ ਦੇ ਇਨ੍ਹਾਂ ਆਦਮੀਆ ਨੂੰ ਉਨ੍ਹਾਂ ਦਾ ਖਾਸ ਕੰਮ ਦਿੱਤਾ ਗਿਆ। ਮੂਸਾ ਅਤੇ ਹਾਰੂਨ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)45 ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ। Sien die hoofstuk |